ਕੈਪਟਨ ਵੱਲੋਂ ਪੰਜਾਬ ਦੇ ਪਹਿਲੇ ਸਰਕਾਰੀ ਸਮਾਰਟ ਸਕੂਲ ਦੀ ਸ਼ੁਰੂਆਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਪਹਿਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਉਦਘਾਟਨ ਪੀ. ਏ. ਯੂ. ਵਿਖੇ ਕੀਤਾ। ਇਨ੍ਹਾਂ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਲਈ ਤਿਆਰ ਕੀਤਾ ਗਿਆ ਹੈ ਜਿਨ੍ਹਾਂ ਵਿਚ ਸਮਾਰਟ ਕਲਾਸ ਰੂਮ, ਵਧੀਆ ਪਾਰਕ, ਖੇਡ ਮੈਦਾਨ ਅਤੇ ਸੋਲਰ ਪਾਵਰ ਪਲਾਂਟ ਹੋਣਗੇ


Share on Google Plus

About Ravi

0 comments:

Post a Comment