ਕਰੀਬ 1 ਮਹੀਨਾ ਪਹਿਲਾਂ ਪਿੰਡ ਕੋਹਾਲੀ ਦੀ ਇੱਕ 12 ਵਰ੍ਹਿਆਂ ਦੀ ਮਾਸੂਮ ਬੱਚੀ ਨਾਲ ਇਕ 24 ਵਰ੍ਹਿਆਂ ਦੇ ਨੌਜਵਾਨ ਵੱਲੋਂ ਕੀਤੇ ਗਏ ਜਬਰ ਜਨਾਹ ਦੀਆਂ ਖਬਰਾਂ ਦੀ ਅਜੇ ਸਿਆਹੀ ਵੀ ਨਹੀਂ ਸੁੱਕੀ ਕਿ ਅੱਜ ਫੇਰ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਕੋਹਾਲੀ ਦੀ 13 ਵਰ੍ਹਿਆ ਦੀ ਨਾਬਾਲਗ ਲੜਕੀ ਨਾਲ ਇਕ ਨੌਜਵਾਨ ਵੱਲੋਂ ਜਬਰ ਜਨਾਹ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਪੁਲਿਸ ਚੌਕੀ ਰਾਮ ਤੀਰਥ ਦੇ ਇੰਚਾਰਜ ਬਲਵਿੰਦਰ ਸਿੰਘ ਏ.ਐਸ.ਆਈ ਨੇ ਦੱਸਿਆ ਪੀੜਤ ਲੜਕੀ ਘਰ 'ਚ ਇਕੱਲੀ ਸੀ ਅਤੇ ਦੋਸ਼ੀ ਨੇ ਮੌਕਾ ਤਾੜ ਕੇ ਉਸ ਨਾਲ ਜਬਰ ਜਨਾਹ ਕੀਤਾ। ਪੁਲਿਸ ਨੇ ਕਾਰਵਾਈ ਕਰਦਿਆ ਜਬਰ ਜਨਾਹ ਦੇ ਦੋਸ਼ੀ ਨੌਜਵਾਨ ਨੂੰ ਕਾਬੂ ਕਰ ਮਾਮਲਾ ਦਰਜ ਕਰ ਲਿਆ ਹੈ।
ਨਾਬਾਲਗ ਲੜਕੀ ਨਾਲ ਜਬਰ ਜਨਾਹ

0 comments:
Post a Comment