ਤਕਨੀਕੀ ਖ਼ਰਾਬੀ ਕਾਰਨ ਅੰਮ੍ਰਿਤਸਰ ਤੋਂ ਮੁੰਬਈ ਦਰਮਿਆਨ ਚੱਲਣ ਵਾਲੀ ਉਡਾਣ ਰੱਦ

ਰਾਜਾਸਾਂਸੀ, 30 ਮਈ (ਹੇਰ) - ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅਤੇ ਮੁੰਬਈ ਦਰਮਿਆਨ ਚੱਲਣ ਵਾਲੀ ਸਪਾਈਸ ਜੈੱਟ ਦੀ ਉਡਾਣ ਅੱਜ ਤਕਨੀਕੀ ਕਾਰਨਾਂ ਕਰਕੇ ਰੱਦ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸਪਾਈਸ ਜੈੱਟ ਦੇ ਅਧਿਕਾਰੀਆਂ ਨੇ ਦਿੱਤੀ ਹੈ।

Share on Google Plus

About Ravi

0 comments:

Post a Comment