ਬੀਬਾ ਹਰਸਿਮਰਤ ਕੌਰ ਬਾਦਲ ਪਰਿਵਾਰ ਸਮੇਤ ਦਿੱਲੀ ਰਵਾਨਾ, ਮੰਤਰੀ ਬਣਨ ਦੀ ਚੁੱਕਣਗੇ ਸਹੁੰ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਲਈ ਬੀਬਾ ਹਰਸਿਮਰਤ ਕੌਰ ਬਾਦਲ ਆਪਣੀ ਮਾਤਾ, ਬੱਚਿਆਂ ਤੇ ਭਰਾ ਬਿਕਰਮ ਸਿੰਘ ਮਜੀਠੀਆ ਤੇ ਦੂਸਰੇ ਭਰਾ ਨਾਲ ਦਿੱਲੀ ਲਈ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਤੋਂ ਰਵਾਨਾ ਹੋਏ ਹਨ। ਜ਼ਿਕਰਯੋਗ ਹੈ ਕਿ ਬੀਬਾ ਹਰਸਿਮਰਤ ਕੌਰ ਬਾਦਲ ਵੀ ਮੋਦੀ ਕੈਬਨਿਟ 'ਚ ਸ਼ਾਮਲ ਹੋਣਗੇ ਤੇ ਸਹੁੰ ਚੁੱਕਣਗੇ। ਇਸ ਲਈ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।



Share on Google Plus

About Ravi

0 comments:

Post a Comment