350 ਗ੍ਰਾਮ ਹੈਰੋਇਨ ਸਣੇ ਇੱਕ ਕਾਬੂ

ਮਾਹਿਲਪੁਰ, 4 ਜੂਨ (ਦੀਪਕ ਅਗਨੀਹੋਤਰੀ)-


ਥਾਣਾ ਮਾਹਿਲਪੁਰ ਦੀ ਪੁਲਿਸ ਨੇ ਬੀਤੀ ਸ਼ਾਮ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ 'ਤੇ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 350 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਇਸ ਸੰਬੰਧ 'ਚ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫੜੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 35 ਲੱਖ ਰੁਪਏ ਦੱਸੀ ਜਾ ਰਹੀ ਹੈ।
Share on Google Plus

About Ravi

0 comments:

Post a Comment