ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਗਣਤੰਤਰ ਦਿਵਸ, ਯਾਨੀ 26 ਜਨਵਰੀ ਨੂੰ ਸਮਾਰਟਫੋਨ ਵੰਡਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ 26 ਜਨਵਰੀ ਨੂੰ 1 ਲੱਖ 60 ਹਜ਼ਾਰ ਵਿਦਿਆਰਥੀਆਂ ਨੂੰ ਸਮਾਰਟਫੋਨ ਵੰਡੇ ਜਾਣਗੇ। ਪਹਿਲੇ ਗੇੜ ਵਿੱਚ 11ਵੀਂ ਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਫੋਨ ਦਿੱਤੇ ਜਾਣਗੇ।
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਗਣਤੰਤਰ ਦਿਵਸ, ਯਾਨੀ 26 ਜਨਵਰੀ ਨੂੰ ਸਮਾਰਟਫੋਨ ਵੰਡਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ 26 ਜਨਵਰੀ ਨੂੰ 1 ਲੱਖ 60 ਹਜ਼ਾਰ ਵਿਦਿਆਰਥੀਆਂ ਨੂੰ ਸਮਾਰਟਫੋਨ ਵੰਡੇ ਜਾਣਗੇ। ਪਹਿਲੇ ਗੇੜ ਵਿੱਚ 11ਵੀਂ ਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਫੋਨ ਦਿੱਤੇ ਜਾਣਗੇ।
ਮੁੱਖ ਮੰਤਰੀ ਨੇ ਟਵੀਟ ਸ਼ੇਅਰ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਸਮਾਰਟਫੋਨ ਦੀਆਂ ਸਪੈਸੀਫਿਕੇਸ਼ਨ ਦੀ ਇੱਕ ਫੋਟੋ ਵੀ ਸ਼ੇਅਰ ਕੀਤੀ ਹੈ।
ਹੈਰਾਨੀ ਵਾਲੀ ਗੱਲ ਹੈ ਕਿ ਇੱਕ ਪਾਸੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਕਹਿ ਰਹੇ ਹਨ ਕੇ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣ ਲਈ ਪੈਸੇ ਨਹੀਂ ਹਨ। 4100 ਕਰੋੜ ਤੋਂ ਜ਼ਿਆਦਾ ਦਾ GST ਬਕਾਇਆ ਕੇਂਦਰ ਵੱਲ ਪੈਂਡਿੰਗ ਹੈ ਜੋ ਮਿਲ ਨਹੀਂ ਰਿਹਾ ਪਰ ਦੂਜੇ ਪਾਸੇ ਵਿਦੇਸ਼ ਤੋਂ ਪਰਤੇ ਕੈਪਟਨ ਅਮਰਿੰਦਰ ਸਿੰਘ ਨੇ 2 ਮਹੀਨਿਆਂ ਅੰਦਰ ਸਮਾਰਟਫੋਨ ਦਾ ਚੋਣ ਵਾਅਦਾ ਪੂਰਾ ਕਰਨ ਦਾ ਟਵੀਟ ਕਰ ਦਿੱਤਾ ਹੈ।
ਹੁਣ ਵੱਡਾ ਸਵਾਲ ਇਹ ਹੈ ਕਿ ਇੰਨੇ ਸਮਾਰਟਫੋਨਾਂ ਲਈ ਕੈਪਟਨ ਸਰਕਾਰ ਕੋਲ ਪੈਸਾ ਕਿੱਥੋਂ ਆਏਗਾ?
captain Amrinder Singh |

0 comments:
Post a Comment